ਦਿੱਲੀ ਦੀ ਤਰਜ਼ 'ਤੇ ਪੰਜਾਬ ਵਿਚ ਸਕੂਲ ਤੇ ਸਿਹਤ ਦੇ ਖਾਸ ਪ੍ਰਬੰਧਾਂ ਲਈ ਅੱਜ ਪੰਜਾਬ ਮੁੱਖ ਮੰਤਰੀ ਵੱਲੋਂ ਦਿੱਲੀ ਵਿਖੇ ਦੌਰਾ ਕੀਤਾ ਜਾਣਾ ਹੈ। ਮਾਨ ਵੱਲੋਂ ਦਿੱਲੀ ਦੇ ਸਕੂਲਾਂ ਤੇ ਹਸਪਤਾਲਾਂ ਦੀ ਦੌਰਾ ਕੀਤਾ ਜਾਵੇਗਾ ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਰਹਿਣਗੇ।
Quickly and easily download Instagram videos with our free tool.