ਵਕੀਲਾਂ ਨਾਲ ਮੁਲਾਕਾਤ ਲਈ ਚੰਡੀਗੜ੍ਹ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ @ABP Sanjha
2022-05-25 0 Dailymotion
ਮੁੱਖ ਮੰਤਰੀ ਵੱਲੋਂ ਅੱਜ ਬਾਰ ਕੌਂਸਲ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਵਕੀਲਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ।