Babar Azam ਨੇ ਇਸ ਮਾਮਲੇ 'ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡਦਿਆਂ ਆਪਣੇ ਨਾਂ ਕੀਤਾ ਖਾਸ ਰਿਕਾਰਡ
2022-06-30 3 Dailymotion
Babar Azam ਨੇ ਕਿਹਾ ਕਿ ਉਹ Test Cricket 'ਚ ਬਿਹਤਰ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ 'ਚ ਨੰਬਰ ਇੱਕ ਬਣਨਾ ਹਰ ਬੱਲੇਬਾਜ਼ ਦਾ ਸੁਪਨਾ ਹੁੰਦਾ ਹੈ।