Random Video

ਬਟਾਲਾ 'ਚ 2 ਸਕੇ ਭਰਾਵਾਂ ਉੱਤੇ ਨਸ਼ੇੜੀਆਂ ਨੇ ਕੀਤੀ ਫਾਇਰਿੰਗ,ਗੰਭੀਰ ਜ਼ਖਮੀ |OneIndia Punjabi

2022-07-30 0 Dailymotion

ਬਟਾਲਾ ਦੇ ਅਧੀਨ ਆਉਂਦੇ ਥਾਣਾ ਕਿਲਾ ਲਾਲ ਸਿੰਘ ਦੇ ਪਿੰਡ ਕੋਟ ਮਜਲਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਦੋਵੇਂ ਭਰਾ ਗੰਭੀਰ ਜ਼ਖ਼ਮੀ ਹੋ ਗਏ ਹਨ। ਦੋਵੇਂ ਭਰਾਵਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਹਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।