Random Video

ਹੁਣ ਪੰਜਾਬ ਇਲੈਕਸ਼ਨ ਕਮਿਸ਼ਨ ਕਰੇਗਾ ਸਾਧੂ ਸਿੰਘ ਧਰਮਸੋਤ 'ਤੇ ਕਾਰਵਾਈ | OneIndia Punjabi

2022-08-05 3 Dailymotion

ਵਿਜੀਲੈਂਸ ਵਿਭਾਗ ਵਲੋਂ ਪੰਜਾਬ ਇਲੈਕਸ਼ਨ ਕਮਿਸ਼ਨ ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਰਵਾਈ ਕਰਨ ਲਈ ਕਿਹਾ ਗਿਆ,ਵਿਜੀਲੈਂਸ ਵਿਭਾਗ ਵਲੋਂ ਜਾਂਚ ਦੋਰਾਨ ਇਹ ਪਾਇਆ ਗਿਆ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੀ ਚੱਲ-ਅਚੱਲ ਜਾਇਦਾਦ ਦਾ ਵੇਰਵਾ ਗ਼ਲਤ ਦਿੱਤਾ ਹੈ। ਦਸਦਈਏ ਕਿ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ।