ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਿਲਾਂ | OneIndia Punjabi
2022-10-13 0 Dailymotion
ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਨੇ ਇਸ ਮਾਮਲੇ ਦੇ ਵਿੱਚ ਹੁਣ ਭਾਰਤ ਭੂਸ਼ਣ ਆਸ਼ੂ ਦੇ ਬੇਹੱਦ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।