Random Video

ਫਰਜ਼ੀ DSP ਬਣ ਲੋਕਾਂ ਕੋਲੋਂ ਠੱਗੇ ਲੱਖਾਂ ਰੁਪਏ, ਪੁਲਿਸ ਨੇ ਕੀਤਾ ਗ੍ਰਿਫਤਾਰ | OneIndia Punjabi

2022-10-15 0 Dailymotion

ਪੰਜਾਬ ਅੰਦਰ ਜਿੱਥੇ ਇੱਕ ਪਾਸੇ ਪੁਲਿਸ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ। ਉਥੇ ਹੀ ਦੂਜੇ ਪਾਸੇ ਫਰਜ਼ੀ ਪੁਲਿਸ ਅਧਿਕਾਰੀ ਬਣ ਕੇ ਨੌਜਵਾਨਾਂ ਨੂੰ ਭਰਤੀ ਕਰਾਉਣ ਦੇ ਨਾਂਅ 'ਤੇ ਠੱਗਿਆ ਜਾ ਰਿਹਾ ਹੈ। ਅਜਿਹੇ ਹੀ ਇੱਕ ਫਰਜ਼ੀ ਪੁਲਿਸ ਅਧਿਕਾਰੀ ਨੂੰ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ।