ਮੋਗਾ ਦੇ ਨਰਸਿੰਗ ਟਰੇਨਿੰਗ ਸਕੂਲ ਦੀ ਪ੍ਰਿੰਸੀਪਲ ਕਿਰਨ ਗਿੱਲ ਵੱਲੋਂ ਹੋਸਟਲ ਦੀਆਂ ਵਿਦਿਆਰਥਣਾਂ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਥੇ ਹੀ ਕੁੱਟਮਾਰ ਤੋਂ ਬਾਅਦ ਦੋ ਲੜਕੀਆਂ ਨੂੰ ਡਿਪਰੈਸ਼ਨ ਕਾਰਨ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Quickly and easily download Instagram videos with our free tool.