Akali Dal ਨਾਲ ਗਠਜੋੜ ਕਰਕੇ ਭਾਜਪਾ ਨੂੰ ਹੋਇਆ ਨੁਕਸਾਨ | OneIndia Punjabi
2022-10-18 0 Dailymotion
ਅਕਾਲੀ ਦਲ ਨਾਲ ਗਠਜੋੜ ਕਰਕੇ ਕਾਫੀ ਨੁਕਸਾਨ ਉਠਾਉਣਾ ਪਿਆ ਸੀ, ਭਾਰਤੀ ਜਨਤਾ ਪਾਰਟੀ ਹੁਣ ਤੋਂ ਹੀ 2024 ਦੀਆਂ ਚੋਣਾਂ ਦੀ ਤਿਆਰੀ ਕਰ ਰਹੀ ਹੈ ਅਤੇ ਉਹ ਵੀ ਆਪਣੇ ਦਮ 'ਤੇ। ਇਹ ਕਹਿਣਾ ਹੈ ਫਰੀਦਕੋਟ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ।