Random Video

11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਹੀ ਨਹੀਂ : Emaan Singh Mann | OneIndia Punjabi

2022-11-04 6 Dailymotion

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ |