ਕੇਂਦਰ ਦੀ ਮੋਦੀ ਸਰਕਾਰ ਵਲੋਂ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੀ ਤਜਵੀਜ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨਹੀਂ ਚਾਹੁੰਦੀ ਕਿ ਸਿੱਖ ਫ਼ੌਜ 'ਚ ਆਉਣ।
Quickly and easily download Instagram videos with our free tool.