ਸਮਰਾਲਾ 'ਚ ਪੰਜਾਬੀ ਨੌਜਵਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਵਿਚਾਲੇ ਹੋਈ ਲੜਾਈ ਦੀ ਵੀਡੀਓ ਸਾਹਮਣੇ ਆਈ ਹੈ। ਦੋਵਾਂ ਪਾਸਿਆਂ ਤੋਂ ਤਲਵਾਰਾਂ, ਬੇਸਬਾਲਾਂ ਅਤੇ ਡੰਡਿਆਂ ਦੀ ਖੁੱਲ੍ਹੇਆਮ ਵਰਤੋਂ ਕੀਤੀ ਗਈ। ਇਸ ਘਟਨਾ 'ਚ ਦੋਵੇਂ ਧਿਰਾਂ ਦੇ 7 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪਿੰਟੂ ਯਾਦਵ ਨੇ ਦੱਸਿਆ ਕਿ ਉਹ ਕੁਆਰਟਰਾਂ ਵਿੱਚ ਰਹਿੰਦੇ ਹਨ। ਉਹ ਬੀਤੀ ਰਾਤ ਖਾਣਾ ਖਾ ਰਹੇ ਸਨ।
.
Immigrants used to abuse the Punjabi youth, see then the two got into a scuffle.
.
.
.
#samralanews #punjabnews #crime
~PR.182~