ਇਨਸਾਫ ਮੋਰਚੇ ਵੱਲ ਕੂਚ ਤੋਂ ਪਹਿਲਾਂ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਜ਼ਰਬੰਦ, ਪੁਲਿਸ ਨੇ ਪਾਇਆ ਘੇਰਾ
2025-01-07 0 Dailymotion
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ।ਹਾਲਾਂਕਿ ਪੁਲਿਸ ਨੇ ਇਸ ਤੋਂ ਸਾਫ ਇਨਕਾਰ ਕੀਤਾ।