ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼: 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
2025-01-15 3 Dailymotion
ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ।