Random Video

ਮੌਤ ਦਾ ਕਾਰਨ ਬਣੇ ਤੇਜ਼ ਤੂਫ਼ਾਨ ਅਤੇ ਹਨੇਰੀ, ਲੁਧਿਆਣਾ 'ਚ ਫੈਕਟਰੀ ਦੀ ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ

2025-05-25 1 Dailymotion

ਪੰਜਾਬ 'ਚ ਤੇਜ਼ ਤੂਫ਼ਾਨ ਅਤੇ ਹਨੇਰੀ ਆਈ। ਉਥੇ ਲੁਧਿਆਣਾ ਦੇ ਨਾਨਕ ਨਗਰ ਵਿੱਚ ਫੈਕਟਰੀ ਦੀ ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ ਹੋ ਗਈ।