Random Video

'ਆਪ' ਦੇ ਮੌਜੂਦਾ ਕੌਂਸਲਰ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ,ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਕੀਤਾ ਸੁਆਗਤ

2025-05-30 12 Dailymotion

ਲੁਧਿਆਣਾ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਮੌਜੂਦਾ 'ਆਪ' ਕੌਂਸਲਰ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਹੈ।