ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੇ ਘੱਲੂਘਾਰੇ ਨੂੰ ਲੈਕੇ ਕੀਤੀ ਅਪੀਲ, ਜਥੇਦਾਰ ਕੁਲਦੀਪ ਸਿੰਘ ਗੜਗੱਜ 'ਤੇ ਵੀ ਦਿੱਤਾ ਵੱਡਾ ਬਿਆਨ
2025-06-05 6 Dailymotion
ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਹੁਦਾ ਤਿਆਗਣ ਦੀ ਸਲਾਹ ਦਿੱਤੀ।