'ਧਰਤੀ ਨਾਲ ਹੀ ਜੁੜਿਆ ਸਾਡਾ ਭਵਿੱਖ' ਵਿਸ਼ਵ ਵਾਤਾਵਰਨ ਦਿਵਸ 'ਤੇ ਸੰਤ ਸੀਚੇਵਾਲ ਨੇ ਲੋਕਾਂ ਨੂੰ ਦਿੱਤਾ ਅਹਿਮ ਸੁਨੇਹਾ
2025-06-05 1 Dailymotion
ਵਾਤਾਵਰਣ ਦਿਵਸ ਮੌਕੇ ਵਾਤਾਵਰਣ ਪ੍ਰੇਮੀ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੁਨੇਹਾ ਦਿੱਤਾ ਅਤੇ ਲੋਕਾਂ ਨੂੰ ਵਾਤਾਵਰਣ ਸਬੰਧੀ ਜਾਣੂ ਕਰਵਾਇਆ।