Random Video

ਬਰਨਾਲਾ 'ਚ ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਵਧਾਇਆ ਮਾਪਿਆਂ ਦਾ ਮਾਣ, ਪਾਸ ਕੀਤੀ ਜੇਈਈ ਐਡਵਾਂਸ ਪ੍ਰੀਖਿਆ

2025-06-08 11 Dailymotion

ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹਨ।