Random Video

ਅਟਾਰੀ ਨੇੜੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਰਾਹਗੀਰ ਦੀ ਗੋਲੀ ਲੱਗਣ ਕਾਰਨ ਮੌਤ

2025-06-12 4 Dailymotion

ਅਟਾਰੀ ਨੇੜੇ ਪੁਲਿਸ ਮੁਕਾਬਲੇ ਦੌਰਾਨ ਨਸ਼ਾ ਤਸਕਰਾਂ ਵੱਲੋਂ ਚਲਾਈ ਗਈ ਗੋਲੀ ਇੱਕ ਰਾਹਗੀਰ ਨੂੰ ਲੱਗੀ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।