Random Video

ਲੁਧਿਆਣਾ ਜ਼ਿਮਨੀ ਚੋਣ 'ਚ ਪਹਿਲੀ ਵਾਰ ਪ੍ਰਸ਼ਾਸਨ ਨੇ ਦਿੱਤੀ ਅਜਿਹੀ ਸੁਵਿਧਾ, ਵੋਟਰਾਂ ਨੇ ਕੀਤੀ ਸ਼ਲਾਘਾ

2025-06-19 4 Dailymotion

ਲੁਧਿਆਣਾ ਵਿਖੇ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਪਹਿਲੀ ਵਾਰ ਵੋਟਰਾਂ ਦੇ ਮੋਬਾਈਲ ਦੀ ਸਾਂਭ ਸੰਭਾਲ ਸਬੰਧੀ ਖ਼ਾਸ ਪ੍ਰਬੰਧ ਕੀਤੇ ਗਏ ਹਨ।