Random Video

ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਅੰਤਰਰਾਸ਼ਟਰੀ ਯੋਗ ਦਿਵਸ, ਵਿਧਾਇਕਾਂ ਨੇ ਵੀ ਕੀਤਾ ਯੋਗਾ

2025-06-21 2 Dailymotion

ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸੈਂਟਰਲ ਪਾਰਕ ਵਿਖੇ ਮਨਾਇਆ ਗਿਆ, ਯੋਗਾ ਦਿਵਸ 'ਤੇ ਬਜ਼ੁਰਗ, ਬੱਚੇ, ਮਹਿਲਾਵਾਂ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਹਿੱਸਾ ਲਿਆ।