Random Video

ਮੋਗਾ 'ਚ ਚੱਲੀਆਂ ਗੋਲੀਆਂ, ਬਦਮਾਸ਼ਾਂ ਨੇ ਘਰ ਦੇ ਬਾਹਰ ਬੈਠੇ ਨੌਜਵਾਨ 'ਤੇ ਕੀਤਾ ਜਾਨਲੇਵਾ ਹਮਲਾ

2025-06-24 0 Dailymotion

ਮੋਗਾ ਵਿਖੇ ਘਰ ਦੇ ਬਾਹਰ ਬੈਠੇ ਨੌਜਵਾਨ ਉੱਤੇ ਅਣਪਛਾਤੇ ਬਦਮਾਸ਼ਾਂ ਨੇ ਫਇਰਿੰਗ ਕਰ ਦਿੱਤੀ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।