Random Video

ਨੌਜਵਾਨ ਨੂੰ ਕੋਰਟ ਮੈਰਿਜ ਕਰਵਾਉਣੀ ਪਈ ਮਹਿੰਗੀ, ਲੜਕੀ ਦੇ ਪਰਿਵਾਰ ਨੇ ਮੁੰਡੇ ਦੇ ਪਰਿਵਾਰਿਕ ਮੈਂਬਰਾਂ 'ਤੇ ਕੀਤਾ ਹਮਲਾ

2025-06-24 4 Dailymotion

ਮਜੀਠਾ 'ਚ ਨੌਜਵਾਨ ਨੂੰ ਕੋਰਟ ਮੈਰਿਜ ਕਰਵਾਉਣੀ ਮਹਿੰਗੀ ਪਈ, ਜਦੋਂ ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ।