Random Video

ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਹੋਏ ਬੁਲੰਦ, ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਨੌਜਵਾਨ ਦੀ ਕੀਤੀ ਕੁੱਟਮਾਰ, ਵੀਡੀਓ ਹੋਈ ਵਾਇਰਲ

2025-06-25 33 Dailymotion

ਨਸ਼ਾ ਵੇਚਣ ਵਾਲੇ ਵਿਸ਼ਾਲ ਨੂੰ ਜ਼ਬਰੀ ਰਸਤੇ ਵਿੱਚੋਂ ਚੁੱਕ ਕੇ ਆਪਣੇ ਨਾਲ ਲੈ ਗਏ। ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ।