Random Video

ਪੰਜਾਬੀ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿੱਚ ਮੌਤ, ਡੇਢ ਸਾਲ ਪਹਿਲਾਂ ਗਿਆ ਸੀ ਕੈਨੇਡਾ

2025-06-27 4 Dailymotion

ਬਰਨਾਲਾ ਦੇ ਪਿੰਡ ਭੈਣੀ ਜੱਸਾ ਦੇ 24 ਸਾਲਾ ਅਰਸ਼ਦੀਪ ਸਿੰਘ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਮੌਤ ਹੋਈ ਹੈ।