Random Video

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ, ਕਿਹਾ- 'ਮੈਂ ਅਮਰੀਕਾ ਤੋਂ ਪੰਜਾਬ ਲਈ ਲੜਨ ਆਇਆ ਸੀ'

2025-07-03 54 Dailymotion

ਪੰਜਾਬ ਦੇ ਮੰਤਰੀ ਅਤੇ 'ਆਪ' ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।